29 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਹੈ। ਓਹਨਾ ਦੇ ਜਨਮ ਦਿਹਾੜੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਉਸ ਦਿਨ ਪੰਜਾਬ ਵਿੱਚ ਛੁੱਟੀ ਕੀਤੀ ਜਾਵੇਗੀ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਕਿਹੜੇ ਅਦਾਰੇ ਬੰਦ ਰਹਿਣਗੇ:-
ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ 29 ਅਪ੍ਰੈਲ ਨੂੰ ਪੰਜਾਬ ਵਿੱਚ ਛੁੱਟੀ ਕੀਤੀ ਗਈ ਹੈ ਉਸ ਦਿਨ ਪੰਜਾਬ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਕਈ ਅਦਾਰੇ ਬੰਦ ਰਹਿਣਗੇ।
Tags
News

